Matthew 22:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲੱਭ ਸੱਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕੱਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੌਕਰ ਸੜਕਾਂ ਤੇ ਗਏ ਅਤੇ ਸਭ ਨੂੰ ਜੋ ਉਹਨਾਂ ਨੂੰ ਮਿਲੇ, ਭਾਵ ਚੰਗਿਆਂ ਅਤੇ ਮੰਦਿਆਂ ਨੂੰ ਸੱਦ ਲਿਆਏ, ਅਤੇ ਭੋਜ-ਘਰ ਪ੍ਰਾਹੁਣਿਆਂ ਨਾਲ ਭਰ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹ ਨੌਕਰ ਬਾਹਰ ਚਲੇ ਗਏ ਅਤੇ ਰਾਸਤਿਆ ਵਿੱਚ ਜਾ ਕੇ ਬੁਰੇ ਭਲੇ ਜਿਨ੍ਹੇ ਵੀ ਮਿਲੇ, ਸਭਨਾਂ ਨੂੰ ਇਕੱਠੇ ਕਰ ਲਿਆਏ, ਅਤੇ ਵਿਆਹ ਵਾਲਾ ਘਰ ਮਹਿਮਾਨਾ ਨਾਲ ਭਰ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਚਾਕਰ ਰਸਤਿਆਂ ਵਿੱਚ ਬਾਹਰ ਜਾਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮੇਲੀਆਂ ਨਾਲ ਭਰ ਗਿਆ
Punjabi ERV
ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲਭ ਸਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ نوکر باہر جا کے راہاں اُتّے بُرے بھلے جِنّے ٹکّرے سبھناں نُوں اکٹّھے کر کے لے آئے تے ویاہ والا گھر پَروہنیاں نال بھر گیا۔
Punjabi Standard Bible (Punjabi Standard Bible) 2023
ਤਦ ਉਹ ਦਾਸ ਰਾਹਾਂ ਵਿੱਚ ਗਏ ਅਤੇ ਜਿੰਨੇ ਵੀ ਬੁਰੇ-ਭਲੇ ਮਿਲੇ ਉਨ੍ਹਾਂ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।