Matthew 22:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸ ਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪੜੇ ਨਹੀਂ ਪਾਏ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਫਿਰ ਰਾਜਾ ਪ੍ਰਾਹੁਣਿਆਂ ਨੂੰ ਮਿਲਣ ਦੇ ਲਈ ਆਇਆ । ਉੱਥੇ ਉਸ ਨੇ ਇੱਕ ਆਦਮੀ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਾਏ ਹੋਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਜਦੋਂ ਰਾਜਾ ਮਹਿਮਾਨਾ ਨੂੰ ਵੇਖਣ ਅੰਦਰ ਆਇਆ, ਤਦ ਉਸਨੇ ਉੱਥੇ ਇੱਕ ਮਨੁੱਖ ਨੂੰ ਵੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਪਾਤਸ਼ਾਹ ਮੇਲੀਆਂ ਨੂੰ ਵੇਖਣ ਅੰਦਰ ਆਇਆ ਤਦ ਉੱਥੋਂ ਇੱਕ ਮਨੁੱਖ ਨੂੰ ਡਿੱਠਾ ਜਿਹੜਾ ਵਿਆਹੁਣਾ ਕੱਪੜਾ ਪਹਿਨਿਆ ਹੋਇਆ ਨਾ ਸੀ
Punjabi ERV
“ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪਡ਼ੇ ਨਹੀਂ ਪਾਏ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد بادشاہ پَروہنیاں نُوں ویکھن لئی اندر آیا اوس اِک بندے نُوں اوتھے ویکھیا جِس ویاہ والا کپڑا پایا ہویا نئیں سی۔
Punjabi Standard Bible (Punjabi Standard Bible) 2023
“ਜਦੋਂ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਾਂ ਉੱਥੇ ਉਸ ਨੇ ਇੱਕ ਮਨੁੱਖ ਨੂੰ ਵੇਖਿਆ ਜਿਸ ਨੇ ਵਿਆਹ ਵਾਲਾ ਵਸਤਰ ਨਹੀਂ ਪਹਿਨਿਆ ਹੋਇਆ ਸੀ;