Matthew 22:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦੇ ਵਿਆਹ ਦੀ ਖ਼ੁਸ਼ੀ ਵਿੱਚ ਇੱਕ ਭੋਜ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ ਜਿਸਨੇ ਆਪਣੇ ਪੁੱਤਰ ਦਾ ਵਿਆਹ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੁਰਗ ਦਾ ਰਾਜ ਇੱਕ ਪਾਤਸ਼ਾਹ ਵਰਗਾ ਹੈ ਜਿਹ ਨੇ ਆਪਣੇ ਪੁੱਤ੍ਰ ਦਾ ਵਿਆਹ ਕੀਤਾ
Punjabi ERV
“ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اسمان دی بادشاہی اِک بادشاہ وانگر اے جِس اپنے پُتر دا ویاہ کِیتا۔
Punjabi Standard Bible (Punjabi Standard Bible) 2023
“ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਅਵਤ ਦਾ ਪ੍ਰਬੰਧ ਕੀਤਾ।