Matthew 22:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹੜੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹੜੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦਾ ।” ਯਿਸੂ ਨੇ ਉਹਨਾਂ ਨੂੰ ਕਿਹਾ, “ਜੋ ਕੈਸਰ ਦਾ ਹੈ, ਕੈਸਰ ਨੂੰ ਦਿਓ ਅਤੇ ਜੋ ਪਰਮੇਸ਼ਰ ਦਾ ਹੈ, ਉਹ ਪਰਮੇਸ਼ਰ ਨੂੰ ਦਿਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦੀ।” ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ
Punjabi ERV
ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹਡ਼ੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹਡ਼ੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہنوں آکھن لگّے قَیصر دی۔ تَد اوہ اوہناں نُوں آکھن لگّا۔ فیر جو قَیصر دا اے قَیصر نُوں دیو تاں جو خُدا دا اے خُدا نُوں۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਉੱਤਰ ਦਿੱਤਾ, “ਕੈਸਰ ਦੀ।” ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦਿਓ ਅਤੇ ਜੋ ਪਰਮੇਸ਼ਰ ਦਾ ਹੈ ਉਹ ਪਰਮੇਸ਼ਰ ਨੂੰ ਦਿਓ।”