Matthew 22:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦਿਨ ਕੁਝ ਸਦੂਕੀ ਯਿਸੂ ਕੋਲ ਆਏ । (ਸਦੂਕੀ ਪੁਨਰ-ਉਥਾਨ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦਿਨ ਸਦੂਕੀ, ਜਿਹੜੇ ਆਖਦੇ ਹਨ ਜੋ ਪੁਨਰ-ਉਥਾਨ ਨਹੀਂ ਹੈ ਯਿਸ਼ੂ ਦੇ ਕੋਲ ਆਏ ਅਤੇ ਪ੍ਰਸ਼ਨ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਕਿਆਮਤ ਨਹੀਂ ਹੋਣੀ ਉਹ ਦੇ ਕੋਲ ਆਏ ਅਤੇ ਇਹ ਕਹਿ ਕੇ ਉਸ ਤੋਂ ਸਵਾਲ ਪੁੱਛਿਆ
Punjabi ERV
ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے دِن صدوقی جیہڑے آکھدے نیں پئی قیامت نئیں ہونی اوہدے کول آئے تے ایہہ آکھ کے اوہدے کولوں سوال پُچھیا۔
Punjabi Standard Bible (Punjabi Standard Bible) 2023
ਉਸੇ ਦਿਨ ਕੁਝ ਸਦੂਕੀ ਜਿਹੜੇ ਕਹਿੰਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਉਸ ਦੇ ਕੋਲ ਆਏ ਅਤੇ ਉਸ ਨੂੰ ਪੁੱਛਣ ਲੱਗੇ,