Matthew 22:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸ ਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੂਸਾ ਨੇ ਕਿਹਾ ਹੈ, ‘ਜੇਕਰ ਕੋਈ ਆਦਮੀ ਬੇਉਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਆਦਮੀ ਦੀ ਵਿਧਵਾ ਨਾਲ ਵਿਆਹ ਕਰੇ ਅਤੇ ਉਹ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਕਿਹਾ, “ਗੁਰੂ ਜੀ,” ਮੋਸ਼ੇਹ ਨੇ ਆਖਿਆ ਸੀ, “ਜੇ ਕੋਈ ਮਨੁੱਖ ਬੇ-ਔਲਾਦ ਮਰ ਜਾਵੇ, ਤਾਂ ਉਸਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਭਈ ਜੋ ਕੋਈ ਔਂਤ ਮਰ ਜਾਵੇ ਤਾਂ ਉਹ ਦਾ ਭਾਈ ਉਹ ਦੀ ਤੀਵੀਂ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਾਈ ਲਈ ਵੰਸ਼ ਉਤਪੰਨ ਕਰੇ
Punjabi ERV
ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اَے اُستاد! مُوسیٰ نے آکھیا سی پئی جد کوئی بے اولادا مر جائے تَد اوہدا بھرا اوہدی بیوی نُوں کر لَئے تے اپنے بھرا دے لئی نسل پَیدا کرے۔
Punjabi Standard Bible (Punjabi Standard Bible) 2023
“ਗੁਰੂ ਜੀ, ਮੂਸਾ ਨੇ ਕਿਹਾ, ‘ਜੇ ਕੋਈ ਬੇਔਲਾਦ ਮਰ ਜਾਵੇ, ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਕੇ ਆਪਣੇ ਭਰਾ ਲਈ ਅੰਸ ਪੈਦਾ ਕਰੇ’।