Matthew 22:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਜਦੋਂ ਸਾਰੇ ਮੁਰਦੇ ਜੀਅ ਉੱਠਣਗੇ, ਉਹ ਔਰਤ ਕਿਸ ਦੀ ਪਤਨੀ ਹੋਵੇਗੀ? ਕਿਉਂਕਿ ਉਹਨਾਂ ਸਾਰਿਆਂ ਨੇ ਉਸ ਨਾਲ ਵਿਆਹ ਕੀਤਾ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਪਰੰਤ ਪੁਨਰ-ਉਥਾਨ ਵਾਲੇ ਦਿਨ, ਉਹ ਸੱਤਾ ਦੇ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂਕਿ ਉਹਨਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਕਿਆਮਤ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਹ ਦੀ ਤੀਵੀਂ ਹੋਊ ਕਿਉਂਕਿ ਉਨ੍ਹਾਂ ਸਭਨਾਂ ਨੇ ਉਹ ਨੂੰ ਵਸਾਇਆ ਸੀ?
Punjabi ERV
ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو قیامت نُوں ایہہ اوہناں ستّاں وِچوں کِہدی بیوی ہوئے گی؟ کیوں جو ساریاں اوہنوں کِیتا سی۔
Punjabi Standard Bible (Punjabi Standard Bible) 2023
ਸੋ ਪੁਨਰ-ਉਥਾਨ ਦੇ ਸਮੇਂ ਉਹ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ? ਕਿਉਂਕਿ ਉਹ ਤਾਂ ਸਾਰਿਆਂ ਦੀ ਪਤਨੀ ਰਹੀ ਸੀ।”