Matthew 22:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਤੁਸੀਂ ਕਿੰਨੀ ਭੁੱਲ ਕਰ ਰਹੇ ਹੋ । ਇਹ ਇਸ ਲਈ ਹੈ ਕਿਉਂਕਿ ਨਾ ਤਾਂ ਤੁਸੀਂ ਪਵਿੱਤਰ-ਗ੍ਰੰਥਾਂ ਨੂੰ ਜਾਣਦੇ ਹੋ ਅਤੇ ਨਾ ਹੀ ਪਰਮੇਸ਼ਰ ਦੀ ਸਮਰੱਥਾ ਨੂੰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੀ ਗਲਤੀ ਇਹ ਹੈ ਕਿ ਤੁਸੀਂ ਪਵਿੱਤਰ ਸ਼ਾਸਤਰ ਅਤੇ ਪਰਮੇਸ਼ਵਰ ਦੀ ਸ਼ਕਤੀ ਨੂੰ ਨਹੀਂ ਜਾਣਦੇ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਕਿਤਾਬਾਂ ਅਰ ਪਰਮੇਸ਼ੁਰ ਦੀ ਸਮਰੱਥਾ ਨੂੰ ਨਾ ਜਾਣ ਕੇ ਭੁੱਲ ਵਿੱਚ ਪਏ ਹੋ
Punjabi ERV
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں نُوں جواب دِتّا۔ تُسی گُمراہ اوہ کیوں جو تُسی کِتاباں تے خُدا دی قُدرت توں ناواقِف اوہ۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਭੁੱਲ ਵਿੱਚ ਪਏ ਹੋ ਕਿਉਂਕਿ ਨਾ ਤਾਂ ਤੁਸੀਂ ਲਿਖਤਾਂ ਨੂੰ ਅਤੇ ਨਾ ਹੀ ਪਰਮੇਸ਼ਰ ਦੀ ਸਮਰੱਥਾ ਨੂੰ ਸਮਝਿਆ ਹੈ।