Matthew 22:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਹੀ ਮੁਰਦਿਆਂ ਦੇ ਜੀਅ ਉੱਠਣ ਦੀ ਗੱਲ; ਕੀ ਤੁਸੀਂ ਕਦੀ ਨਹੀਂ ਪੜ੍ਹਿਆ ਕਿ ਪਰਮੇਸ਼ਰ ਨੇ ਤੁਹਾਨੂੰ ਕੀ ਕਿਹਾ ਸੀ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪੁਨਰ-ਉਥਾਨ ਦੇ ਦਿਨ ਬਾਰੇ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ਵਰ ਨੇ ਤੁਹਾਨੂੰ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੁਰਦਿਆਂ ਦੀ ਕਿਆਮਤ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ
Punjabi ERV
ਕੀ ਤੁਸੀਂ ਉਹ ਨਹੀਂ ਪਢ਼ਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مُردیاں دی قیامت دی بابت تُساں ایہہ نئیں پڑھیا جو خُدا تُہانوں آکھیا۔
Punjabi Standard Bible (Punjabi Standard Bible) 2023
ਪਰ ਕੀ ਤੁਸੀਂ ਇਹ ਵਚਨ ਨਹੀਂ ਪੜ੍ਹਿਆ ਜੋ ਮੁਰਦਿਆਂ ਦੇ ਪੁਨਰ-ਉਥਾਨ ਬਾਰੇ ਪਰਮੇਸ਼ਰ ਨੇ ਤੁਹਾਨੂੰ ਕਿਹਾ,