Matthew 22:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਮੈਂ ਅਬਰਾਹਾਮ ਦਾ ਪਰਮੇਸ਼ਰ, ਇਸਹਾਕ ਦਾ ਪਰਮੇਸ਼ਰ ਅਤੇ ਯਾਕੂਬ ਦਾ ਪਰਮੇਸ਼ਰ ਹਾਂ?’ ਇਸ ਲਈ ਉਹ ਮੁਰਦਿਆਂ ਦੇ ਨਹੀਂ ਸਗੋਂ ਜਿਊਂਦਿਆਂ ਦੇ ਪਰਮੇਸ਼ਰ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
‘ਮੈਂ ਅਬਰਾਹਾਮ ਦਾ ਪਰਮੇਸ਼ਵਰ ਹਾਂ, ਇਸਹਾਕ ਦਾ ਪਰਮੇਸ਼ਵਰ, ਅਤੇ ਯਾਕੋਬ ਦਾ ਪਰਮੇਸ਼ਵਰ ਹਾਂ’? ਉਹ ਮੁਰਦਿਆਂ ਦਾ ਨਹੀਂ ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜੀਉਂਦਿਆਂ ਦਾ ਹੈ
Punjabi ERV
‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی ”مَیں ابرہام دا خُدا تے اِضحاق دا خُدا تے یعقُوب دا خُدا آں“ خُدا مُردیاں دا نئیں پر جِیوندیاں دا خُدا اے۔
Punjabi Standard Bible (Punjabi Standard Bible) 2023
‘ਮੈਂ ਅਬਰਾਹਾਮ ਦਾ ਪਰਮੇਸ਼ਰ, ਇਸਹਾਕ ਦਾ ਪਰਮੇਸ਼ਰ ਅਤੇ ਯਾਕੂਬ ਦਾ ਪਰਮੇਸ਼ਰ ਹਾਂ ’? ਉਹ ਮੁਰਦਿਆਂ ਦਾ ਨਹੀਂ, ਸਗੋਂ ਜੀਉਂਦਿਆਂ ਦਾ ਪਰਮੇਸ਼ਰ ਹੈ।”