Matthew 22:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਭੀੜ ਦੇ ਲੋਕਾਂ ਨੇ ਇਹ ਸੁਣਿਆ ਤਾਂ ਉਹ ਸਭ ਯਿਸੂ ਦੀ ਸਿੱਖਿਆ ਤੋਂ ਹੈਰਾਨ ਰਹਿ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਭੀੜ ਨੇ ਇਹ ਸੁਣਿਆ ਤਾਂ ਉਹ ਯਿਸ਼ੂ ਦੇ ਉਪਦੇਸ਼ ਤੋਂ ਹੈਰਾਨ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।।
Punjabi ERV
ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لوک ایہہ سُن کے اوہدی تعلِیم توں حَیران ہوگئے۔
Punjabi Standard Bible (Punjabi Standard Bible) 2023
ਇਹ ਸੁਣ ਕੇ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ।