Matthew 22:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕੱਠੇ ਹੋਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਫ਼ਰੀਸੀਆਂ ਨੂੰ ਪਤਾ ਲੱਗਾ ਕਿ ਯਿਸੂ ਨੇ ਸਦੂਕੀਆਂ ਨੂੰ ਚੁੱਪ ਕਰਾ ਦਿੱਤਾ, ਤਦ ਉਹ ਇਕੱਠੇ ਹੋ ਕੇ ਉਹਨਾਂ ਕੋਲ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਫ਼ਰੀਸੀਆਂ ਨੇ ਇਹ ਸੁਣਿਆ, ਜੋ ਯਿਸ਼ੂ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਜਗ੍ਹਾ ਇਕੱਠੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਤਦ ਓਹ ਇੱਕ ਥਾਂ ਇਕੱਠੇ ਹੋਏ
Punjabi ERV
ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕਠੇ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فرِیسیاں جد سُنیا پئی اوس صدوقیاں دا مُنھ بند کر دِتّا تَد اوہ اِک تھاں اکٹّھے ہوگئے۔
Punjabi Standard Bible (Punjabi Standard Bible) 2023
ਜਦੋਂ ਫ਼ਰੀਸੀਆਂ ਨੇ ਇਹ ਸੁਣਿਆ ਕਿ ਉਸ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਤਾਂ ਉਹ ਆਪਸ ਵਿੱਚ ਇਕੱਠੇ ਹੋਏ।