Matthew 22:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸ ਨੂੰ ਇੱਕ ਸਵਾਲ ਪੁੱਛਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚੋਂ ਇੱਕ ਨੇ ਜੋ ਵਿਵਸਥਾ ਦਾ ਸਿੱਖਿਅਕ ਸੀ, ਇਸ ਪ੍ਰਸ਼ਨ ਰਾਹੀਂ ਯਿਸੂ ਨੂੰ ਪਰਖਣਾ ਚਾਹਿਆ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿੱਚੋਂ ਇੱਕ ਨੇ, ਜਿਹੜਾ ਸ਼ਾਸਤਰੀ ਸੀ, ਪਰਖਣ ਲਈ ਯਿਸ਼ੂ ਨੂੰ ਪ੍ਰਸ਼ਨ ਕੀਤਾ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਸ਼ਰਾ ਦਾ ਸਿਖਲਾਉਣ ਵਾਲਾ ਸੀ ਉਹ ਦੇ ਪਰਤਾਉਣ ਲਈ ਸਵਾਲ ਕੀਤਾ
Punjabi ERV
ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸਨੂੰ ਇੱਕ ਸਵਾਲ ਪੁੱਛਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچوں اِک نیں جیہڑا شریعت سکھان والا سی اوہدے ازمان لئی سوال پُچھیا۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜੋ ਬਿਵਸਥਾ ਦਾ ਸਿਖਾਉਣ ਵਾਲਾ ਸੀ, ਉਸ ਨੂੰ ਪਰਖਣ ਲਈ ਪੁੱਛਿਆ,