Matthew 22:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “‘ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਆਪਣੇ ਸਾਰੇ ਦਿਲ, ਸਾਰੇ ਪ੍ਰਾਣ, ਅਤੇ ਸਾਰੀ ਬੁੱਧ ਨਾਲ ਪਿਆਰ ਕਰ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ: “ ‘ਤੁਸੀਂ ਪ੍ਰਭੂ, ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੇ ਸਾਰੀ ਜਾਨ ਨਾਲ, ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰੋ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ
Punjabi ERV
ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہنوں آکھیا پئی تُوں خُداوند اپنے خُدا نُوں اپنے سارے دِل نال تے اپنی ساری جان نال تے اپنی ساری عقل نال پیار کر۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧੀ ਨਾਲ ਪਿਆਰ ਕਰ!