Matthew 22:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜਾ ਹੁਕਮ ਜੋ ਇਸੇ ਤਰ੍ਹਾਂ ਜ਼ਰੂਰੀ ਹੈ: ‘ਤੂੰ ਆਪਣੇ ਗੁਆਂਢੀ ਨੂੰ ਆਪਣੇ ਵਰਗਾ ਪਿਆਰ ਕਰ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੂਜੀ ਇਸ ਤਰ੍ਹਾ ਹੈ: ‘ਕਿ ਤੁਸੀਂ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗਆਂਢੀ ਨੂੰ ਆਪਣੇ ਜਿਹਾ ਪਿਆਰ ਕਰ
Punjabi ERV
ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: “ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُوجا جیہڑا اوہدے وانگُوں ایہہ اے پئی تُوں اپنے گوانڈھی نُوں اپنے جِہیا پیار کر۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।