Matthew 22:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੂਸਾ ਦੀ ਸਾਰੀ ਵਿਵਸਥਾ ਅਤੇ ਨਬੀਆਂ ਦੀਆਂ ਸਾਰੀਆਂ ਸਿੱਖਿਆਵਾਂ ਇਹਨਾਂ ਦੋਨਾਂ ਹੁਕਮਾਂ ਉੱਤੇ ਆਧਾਰਿਤ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹਨਾਂ ਦੋਹਾਂ ਹੁਕਮਾ ਤੇ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਦੋਹਾਂ ਹੁਕਮਾਂ ਉੱਤੇ ਸਾਰੀ ਤੁਰੇਤ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।।
Punjabi ERV
ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں دوہاں حُکماں وِچ ساری شریعت تے نبی آ جاندے نیں۔
Punjabi Standard Bible (Punjabi Standard Bible) 2023
ਸਾਰੀ ਬਿਵਸਥਾ ਅਤੇ ਨਬੀਆਂ ਦੀਆਂ ਲਿਖਤਾਂ ਇਨ੍ਹਾਂ ਦੋਹਾਂ ਹੁਕਮਾਂ ਉੱਤੇ ਟਿਕੀਆਂ ਹਨ।”