Matthew 22:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸ ਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸ ਨੇ ਇਹ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਦਾਊਦ ਦਾ ।” ਪਰ ਯਿਸੂ ਨੇ ਉਹਨਾਂ ਨੂੰ ਕਿਹਾ, “ਫਿਰ ਦਾਊਦ ਨੇ ਆਤਮਾ ਦੀ ਪ੍ਰੇਰਨਾ ਨਾਲ ਉਸ ਨੂੰ ‘ਪ੍ਰਭੂ’ ਕਿਉਂ ਕਿਹਾ ਹੈ? ਉਸ ਦੇ ਸ਼ਬਦ ਹਨ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਦਾਵੀਦ ਪਰਮੇਸ਼ਵਰ ਦੇ ਆਤਮਾ ਰਾਹੀ ਕਿਵੇਂ, ਉਸਨੂੰ ‘ਪ੍ਰਭੂ,’ ਆਖਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੇ ਰਾਹੀਂ ਕਿੱਕੁਰ ਉਹ ਨੂੰ ਪ੍ਰਭੁ ਆਖਦਾ ਹੈ? ਕਿ
Punjabi ERV
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸਨੇ ਇਹ ਅਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ? ਕਿ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہناں نُوں آکھن لگّا۔ فیر کِس طرح داؤد رُوح دی راہِیں اوہنوں ایہہ آکھ کے خُداوند آکھدا اے؟
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਫਿਰ ਦਾਊਦ ਆਤਮਾ ਵਿੱਚ ਉਸ ਨੂੰ ਪ੍ਰਭੂ ਕਿਵੇਂ ਕਹਿੰਦਾ ਹੈ,