Matthew 22:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇਕਰ ਦਾਊਦ ਉਸ ਨੂੰ ‘ਪ੍ਰਭੂ’, ਬੁਲਾਉਂਦਾ ਹੈ, ਤਾਂ ਉਹ ਉਸਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਲਈ ਦਾਊਦ ਨੇ ਆਪ ਉਸ ਨੂੰ ‘ਪ੍ਰਭੂ’ ਕਿਹਾ ਤਾਂ ਫਿਰ ਉਹ ਉਸ ਦਾ ‘ਪੁੱਤਰ’ ਕਿਸ ਤਰ੍ਹਾਂ ਹੋਇਆ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਦਾਵੀਦ ਉਸਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ, ਤਾਂ ਫਿਰ ਉਹ ਦਾਵੀਦ ਦੇ ਪੁੱਤਰ ਕਿਵੇਂ ਹੋ ਸਕਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਦਾਊਦ ਉਹ ਨੂੰ ਪ੍ਰਭੁ ਆਖਦਾ ਹੈ ਤਾਂ ਉਹ ਉਸ ਦਾ ਪੁੱਤ੍ਰ ਕਿਸ ਤਰਾਂ ਹੋਇਆ?
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد داؤد اوہنوں خُداوند آکھدا اے۔ تے اوہ اوہدا پُتر کِیویں ہویا؟
Punjabi Standard Bible (Punjabi Standard Bible) 2023
ਜੇ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਵੇਂ ਹੋਇਆ?”