Matthew 22:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਫ਼ਰੀਸੀ ਯਿਸੂ ਦੇ ਸਵਾਲ ਦਾ ਜਵਾਬ ਨਾ ਦੇ ਸੱਕਿਆ। ਉਸ ਦਿਨ ਤੋਂ ਬਾਦ, ਕਿਸੇ ਨੇ ਵੀ ਉਸ ਨੂੰ ਕੋਈ ਹੋਰ ਸਵਾਲ ਕਰਨ ਦਾ ਹੌਂਸਲਾ ਨਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਕੋਈ ਵੀ ਉਹਨਾਂ ਦੀ ਇਸ ਗੱਲ ਦਾ ਉੱਤਰ ਨਾ ਦੇ ਸਕਿਆ ਅਤੇ ਨਾ ਹੀ ਉਸ ਦਿਨ ਤੋਂ ਬਾਅਦ ਕਿਸੇ ਨੇ ਉਹਨਾਂ ਤੋਂ ਕੋਈ ਪ੍ਰਸ਼ਨ ਪੁੱਛਣ ਦੀ ਹਿੰਮਤ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਸ਼ਬਦ ਵੀ ਨਾ ਕਹਿ ਸਕਿਆ, ਅਤੇ ਉਸ ਦਿਨ ਤੋਂ ਬਾਅਦ ਕਿਸੇ ਦੀ ਵੀ ਕੋਈ ਹਿੰਮਤ ਨਾ ਹੋਈ ਕਿ ਯਿਸ਼ੂ ਨੂੰ ਕੋਈ ਹੋਰ ਸਵਾਲ ਪੁੱਛਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੋਈ ਉਹ ਨੂੰ ਇੱਕ ਬਚਨ ਤੀਕਰ ਜਵਾਬ ਨਾ ਦੇ ਸੱਕਿਆ, ਨਾ ਉਸ ਦਿਨ ਤੋਂ ਕਿਸੇ ਦਾ ਹਿਆਉਂ ਪਿਆ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایس گلّ دا جواب کوئی اوہنوں دے نا سکیا۔ تے نا اوس دِن توں کِسے دا حَوصلہ پیا پئی اوہدے کولوں سوال پُچھے۔
Punjabi Standard Bible (Punjabi Standard Bible) 2023
ਕੋਈ ਵੀ ਉਸ ਨੂੰ ਕੁਝ ਉੱਤਰ ਨਾ ਦੇ ਸਕਿਆ ਅਤੇ ਨਾ ਹੀ ਉਸ ਦਿਨ ਤੋਂ ਬਾਅਦ ਕਿਸੇ ਨੇ ਉਸ ਨੂੰ ਫਿਰ ਸਵਾਲ ਕਰਨ ਦਾ ਹੌਸਲਾ ਕੀਤਾ।