Matthew 22:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚੱਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸੱਦੇ ਹੋਏ ਪ੍ਰਾਹੁਣਿਆਂ ਨੇ ਉਹਨਾਂ ਵੱਲ ਕੋਈ ਧਿਆਨ ਨਾ ਦਿੱਤਾ ਅਤੇ ਬਾਹਰ ਚਲੇ ਗਏ; ਇੱਕ ਆਪਣੇ ਖੇਤ ਨੂੰ ਅਤੇ ਦੂਜਾ ਆਪਣੇ ਕਾਰੋਬਾਰ ਨੂੰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚਲੇ ਗਏ ਕੋਈ ਆਪਣੇ ਖੇਤਾਂ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਬੇਪਰਵਾਹੀ ਕਰ ਕੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਰ ਕੋਈ ਆਪਣੇ ਵਣਜ ਬੁਪਾਰ ਨੂੰ
Punjabi ERV
“ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ بے پرواہی کر کے چلّے گئے۔ اِک اپنی پَیلی ولّ دُوجا اپنے وَنج بِپار نُوں۔
Punjabi Standard Bible (Punjabi Standard Bible) 2023
ਪਰ ਉਨ੍ਹਾਂ ਨੇ ਕੋਈ ਧਿਆਨ ਨਾ ਦਿੱਤਾ ਅਤੇ ਚਲੇ ਗਏ; ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਕਾਰੋਬਾਰ ਲਈ;