Matthew 22:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਰਾਜਾ ਬਹੁਤ ਗੁੱਸੇ ਹੋਇਆ । ਇਸ ਲਈ ਉਸ ਨੇ ਆਪਣੀ ਫ਼ੌਜ ਭੇਜ ਕੇ ਉਹਨਾਂ ਕਾਤਲਾਂ ਦਾ ਨਾਸ਼ ਕਰ ਦਿੱਤਾ ਅਤੇ ਸ਼ਹਿਰ ਨੂੰ ਅੱਗ ਲਾ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਰਾਜੇ ਨੂੰ ਕ੍ਰੋਧ ਆਇਆ। ਅਤੇ ਉਸਨੇ ਆਪਣੀਆਂ ਫ਼ੌਜਾਂ ਨੂੰ ਭੇਜਿਆ ਅਤੇ ਉਹਨਾਂ ਖ਼ੂਨੀਆ ਦਾ ਨਾਸ ਕਰ ਦਿੱਤਾ ਅਤੇ ਉਹਨਾਂ ਦਾ ਸ਼ਹਿਰ ਅੱਗ ਨਾਲ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫੌਜਾਂ ਘੱਲ ਕੇ ਉਨ੍ਹਾਂ ਖੂਨੀਆਂ ਦਾ ਨਾਸ ਕਰ ਦਿੱਤਾ ਅਰ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ
Punjabi ERV
ਬਾਦਸ਼ਾਹ ਨੂੰ ਬਡ਼ਾ ਗੁੱਸਾ ਆਇਆ। ਉਸਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾਡ਼ਨ ਲਈ ਆਪਣੀ ਫ਼ੌਜ ਨੂੰ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد بادشاہ نُوں غُصّہ آیا تے اوس اپنی فَوج نُوں گھل کے اوہناں خُونِیاں دا ناس کروا دِتّا تے اوہناں دا شہر پُھوک دِتّا۔
Punjabi Standard Bible (Punjabi Standard Bible) 2023
ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀ ਸੈਨਾ ਭੇਜ ਕੇ ਉਨ੍ਹਾਂ ਕਾਤਲਾਂ ਦਾ ਨਾਸ ਕੀਤਾ ਅਤੇ ਉਨ੍ਹਾਂ ਦੇ ਨਗਰ ਨੂੰ ਫੂਕ ਸੁੱਟਿਆ।