Matthew 22:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇੱਥੇ ਆਉਂਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਸ ਨੇ ਆਪਣੇ ਨੌਕਰਾਂ ਨੂੰ ਕਿਹਾ, ‘ਮੇਰਾ ਵਿਆਹ-ਭੋਜ ਤਾਂ ਤਿਆਰ ਹੈ ਪਰ ਸੱਦੇ ਹੋਏ ਪ੍ਰਾਹੁਣੇ ਇਸ ਦੇ ਯੋਗ ਨਹੀਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਉਸਨੇ ਆਪਣੇ ਨੌਕਰਾਂ ਨੂੰ ਆਖਿਆ, ‘ਵਿਆਹ ਦਾ ਸਮਾਨ ਤਾਂ ਤਿਆਰ ਹੈ, ਪਰ ਸੱਦੇ ਹੋਏ ਯੋਗ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਆਪਣੇ ਚਾਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਨਲਾਇਕ ਹਨ
Punjabi ERV
“ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇਥੇ ਆਉਂਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے نَوکراں نُوں آکھیا ویاہ تے تیار اے پر میلی نالائق نِکلے۔
Punjabi Standard Bible (Punjabi Standard Bible) 2023
ਫਿਰ ਉਸ ਨੇ ਆਪਣੇ ਦਾਸਾਂ ਨੂੰ ਕਿਹਾ, ‘ਵਿਆਹ-ਭੋਜ ਤਾਂ ਤਿਆਰ ਹੈ, ਪਰ ਸੱਦੇ ਹੋਏ ਯੋਗ ਨਹੀਂ ਸਨ;