Matthew 23:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਾ ਹੀ ਤੁਹਾਨੂੰ ਕੋਈ ‘ਮਾਰਗਦਰਸ਼ਕ’ ਕਹੇ ਕਿਉਂਕਿ ਤੁਹਾਡੇ ਇੱਕ ਹੀ ਮਾਰਗਦਰਸ਼ਕ ਹਨ ਭਾਵ ਮਸੀਹ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾ ਹੀ ਤੁਸੀਂ ਉਪਦੇਸ਼ਕ ਅਖਵਾਏ ਜਾਓ, ਕਿਉਂਕਿ ਤੁਹਾਡੇ ਕੋਲ ਇੱਕ ਸਿੱਖਿਅਕ ਹੈ, ਉਹ ਹੈ ਮਸੀਹ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਨਾ ਤੁਸੀਂ ਮਾਲਕ ਕਹਾਓ ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ
Punjabi ERV
ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا تُسی ہادی اکھواؤ کیوں جو اِک اے تُہاڈا ہادی یعنی مسِیح۔
Punjabi Standard Bible (Punjabi Standard Bible) 2023
ਨਾ ਹੀ ਤੁਸੀਂ ਸੁਆਮੀ ਕਹਾਓ, ਕਿਉਂਕਿ ਤੁਹਾਡਾ ਸੁਆਮੀ ਇੱਕੋ ਹੈ ਅਰਥਾਤ ਮਸੀਹ।