Matthew 23:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸ ਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੋ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ, ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਸੋ ਉੱਚਾ ਕੀਤਾ ਜਾਵੇਗਾ।।
Punjabi ERV
ਜਿਹਡ਼ਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا کوئی اپنے آپ نُوں اُچیاں کرے گا سو نِیواں کِیتا جائے گا تے جیہڑا کوئی اپنے آپ نُوں نِیویاں کرے گا۔ سو اُچّا کِیتا جائے گا۔
Punjabi Standard Bible (Punjabi Standard Bible) 2023
ਜੋ ਆਪਣੇ ਆਪ ਨੂੰ ਉੱਚਾ ਕਰੇਗਾ ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰੇਗਾ ਉਹ ਉੱਚਾ ਕੀਤਾ ਜਾਵੇਗਾ।