Matthew 23:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਪਖੰਡੀ ਵਿਵਸਥਾ ਦੇ ਸਿੱਖਿਅਕੋ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਤੁਸੀਂ ਸਵਰਗ ਦੇ ਰਾਜ ਦਾ ਦਰਵਾਜ਼ਾ ਲੋਕਾਂ ਲਈ ਬੰਦ ਕਰਦੇ ਹੋ । ਤੁਸੀਂ ਨਾ ਤਾਂ ਆਪ ਅੰਦਰ ਜਾਂਦੇ ਹੋ ਅਤੇ ਨਾ ਹੀ ਉਹਨਾਂ ਲੋਕਾਂ ਨੂੰ ਜਾਣ ਦਿੰਦੇ ਹੋ ਜੋ ਅੰਦਰ ਜਾਣ ਦੀ ਕੋਸ਼ਿਸ਼ ਕਰਦੇ ਹਨ । [
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਹੇ ਕਪਟੀ, ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਤੁਸੀਂ ਆਪ ਉਸ ਵਿੱਚ ਵੜਦੇ ਨਹੀ, ਨਾ ਵੜਨ ਵਾਲਿਆ ਨੂੰ ਵੜਨ ਦੇਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਇਸ ਲਈ ਜੋ ਤੁਸੀਂ ਸੁਰਗ ਦੇ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ
Punjabi ERV
ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅਡ਼ਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہائے افسوس تُہاڈے اُتّے فقِیہو تے فرِیسیو مکّارو۔ ایس لئی پئی تُسی اسمان دی بادشاہی نُوں لوکاں اُتّے بند کر دے اوہ۔ تُسی تے نا آپ وِچ وڑدے تے نا وڑن والیاں نُوں وڑن دیندے اوہ۔
Punjabi Standard Bible (Punjabi Standard Bible) 2023
“ਪਰ ਹੇ ਪਖੰਡੀ ਸ਼ਾਸਤਰੀਓ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਸਵਰਗ ਦੇ ਰਾਜ ਨੂੰ ਮਨੁੱਖਾਂ ਲਈ ਬੰਦ ਕਰ ਦਿੰਦੇ ਹੋ; ਨਾ ਤੁਸੀਂ ਆਪ ਪ੍ਰਵੇਸ਼ ਕਰਦੇ ਹੋ ਅਤੇ ਨਾ ਪ੍ਰਵੇਸ਼ ਕਰਨ ਵਾਲਿਆਂ ਨੂੰ ਪ੍ਰਵੇਸ਼ ਕਰਨ ਦਿੰਦੇ ਹੋ।