Matthew 23:14 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਪਖੰਡੀ ਵਿਵਸਥਾ ਦੇ ਸਿੱਖਿਅਕੋ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਤੁਸੀਂ ਵਿਧਵਾਵਾਂ ਦੇ ਘਰਾਂ ਨੂੰ ਹੜੱਪ ਕਰ ਜਾਂਦੇ ਹੋ ਅਤੇ ਦਿਖਾਵੇ ਲਈ ਲੰਮੀਆਂ ਲੰਮੀਆਂ ਪ੍ਰਾਰਥਨਾਵਾਂ ਕਰਦੇ ਹੋ । ਇਸੇ ਕਾਰਨ ਤੁਹਾਨੂੰ ਕਠੋਰ ਸਜ਼ਾ ਮਿਲੇਗੀ ।]
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕਪਟੀਓ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ, ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
[ہائے افسوس تُہاڈے اُتّے فقِیہو تے فرِیسیو مکّارو ایس لئی پئی تُسی بیوہ عَورتاں دے گھراں نُوں نِگل جاندے اوہ تے وکھالن لئی لمبی چَوڑی نماز پڑھدے اوہ۔ تُہانوں بُہتی سزا مِلے گی۔]
Punjabi Standard Bible (Punjabi Standard Bible) 2023
[ਪਖੰਡੀ ਸ਼ਾਸਤਰੀਓ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਧਵਾਵਾਂ ਦੇ ਘਰ ਹੜੱਪ ਜਾਂਦੇ ਹੋ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾਵਾਂ ਕਰਦੇ ਹੋ; ਇਸ ਲਈ ਤੁਸੀਂ ਵੱਧ ਸਜ਼ਾ ਪਾਓਗੇ।]