Matthew 23:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜੱਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬੱਧ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਜੇਕਰ ਕੋਈ ਵੇਦੀ ਦੀ ਸੌਂਹ ਖਾਂਦਾ ਹੈ ਤਾਂ ਕੋਈ ਗੱਲ ਨਹੀਂ ਪਰ ਜੇਕਰ ਉਹ ਵੇਦੀ ਉਤਲੇ ਚੜ੍ਹਾਵੇ ਦੀ ਸੌਂਹ ਖਾਂਦਾ ਹੈ ਤਾਂ ਉਹ ਉਸ ਨੂੰ ਲੱਗਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਇਹ ਵੀ ਆਖਦੇ ਹੋ, ‘ਜੇ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੋਈ ਗੱਲ ਨਹੀਂ; ਪਰ ਜਿਹੜੀ ਭੇਂਟ ਜੋ ਉਸ ਉੱਤੇ ਹੈ ਉਸਦੀ ਸੌਂਹ ਖਾਵੇ ਤਾਂ ਉਸ ਨੂੰ ਜ਼ਰੂਰ ਪੂਰੀ ਕਰਨੀ ਪਵੇਗੀ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਆਖਦੇ ਹੋ ਭਈ ਜੋ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜਿਹੜੀ ਭੇਟ ਉਸ ਉੱਤੇ ਹੈ ਜੇ ਉਹ ਦੀ ਸੌਂਹ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਊ
Punjabi ERV
ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜਗ੍ਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬਧ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
”تے جے کوئی قُربان گاہ دی سَونہہ چُکے تے کوئی گلّ نئیں۔ پر جے کوئی اوس چڑھاوے دی جیہڑا اوہدے اُتّے اے سَونہہ چُکے تے اوہنوں پُوری کرنی پَوے گی۔“ اوہ اوہدا دین دار اے۔
Punjabi Standard Bible (Punjabi Standard Bible) 2023
ਫਿਰ ਤੁਸੀਂ ਕਹਿੰਦੇ ਹੋ, ‘ਜੋ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੋਈ ਗੱਲ ਨਹੀਂ, ਪਰ ਜੋ ਕੋਈ ਉਸ ਉੱਤੇ ਰੱਖੀ ਹੋਈ ਭੇਟ ਦੀ ਸੌਂਹ ਖਾਵੇ ਤਾਂ ਉਸ ਨੂੰ ਪੂਰੀ ਕਰਨੀ ਪਵੇਗੀ’।