Matthew 23:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਅੰਨ੍ਹੇ ਹੋ! ਕਿਹੜੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਕਿੰਨ੍ਹੇ ਅੰਨ੍ਹੇ ਹੋ! ਕੀ ਵੱਡਾ ਹੈ? ਚੜ੍ਹਾਵਾ ਜਾਂ ਵੇਦੀ ਜੋ ਚੜ੍ਹਾਵੇ ਦੀ ਪਵਿੱਤਰਤਾ ਦਾ ਕਾਰਨ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਅੰਨ੍ਹੇ ਮਨੁੱਖੋ! ਕਿਹੜਾ ਵੱਡਾ ਹੈ, ਭੇਂਟ ਜਾ ਜਗਵੇਦੀ, ਜਿਹੜੀ ਭੇਂਟ ਨੂੰ ਪਵਿੱਤਰ ਕਰਦੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਯਾ ਜਗਵੇਦੀ ਜਿਹੜੀ ਭੇਟ ਨੂੰ ਪਵਿੱਤ੍ਰ ਕਰਦੀ ਹੈ?
Punjabi ERV
ਤੁਸੀਂ ਅੰਨ੍ਹੇ ਹੋ! ਕਿਹਡ਼ੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَنھیو وَڈا کیہڑا اے چڑھاوا کہ قُربان گاہ جیہڑی چڑھاوے نُوں پاک کر دی اے؟
Punjabi Standard Bible (Punjabi Standard Bible) 2023
ਹੇ ਅੰਨ੍ਹਿਓ! ਵੱਡਾ ਕੀ ਹੈ; ਭੇਟ ਜਾਂ ਜਗਵੇਦੀ ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ?