Matthew 23:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਵਿਵਸਥਾ ਦੇ ਸਿੱਖਿਅਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹੋਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਪਦੇਸ਼ਕ ਅਤੇ ਫ਼ਰੀਸੀ ਮੋਸ਼ੇਹ ਦੀ ਗੱਦੀ ਉੱਤੇ ਬੈਠੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਗ੍ਰੰਥੀ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ
Punjabi ERV
ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی فقِیہ تے فریسی مُوسیٰ دی گدّی اُتّے بَیٹھے ہوئے نیں۔
Punjabi Standard Bible (Punjabi Standard Bible) 2023
“ਫ਼ਰੀਸੀ ਅਤੇ ਸ਼ਾਸਤਰੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ।