Matthew 23:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਕੋਈ ਵੇਦੀ ਦੀ ਸੌਂਹ ਖਾਂਦਾ ਹੈ, ਉਹ ਇਸ ਦੀ ਅਤੇ ਉਸ ਸਭ ਦੀ ਸੌਂਹ ਖਾਂਦਾ ਹੈ ਜੋ ਵੇਦੀ ਦੇ ਉੱਤੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਜਿਹੜਾ ਵੀ ਜਗਵੇਦੀ ਦੀ ਸਹੁੰ ਖਾਂਦਾ ਹੈ, ਉਹਨਾਂ ਸਭਨਾਂ ਚੀਜ਼ਾ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਜਿਹੜੀਆਂ ਉਸ ਉੱਤੇ ਹਨ ਸੌਂਹ ਖਾਂਦਾ ਹੈ
Punjabi ERV
“ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جیہڑا قُربان گاہ دی سَونہہ چُکدا اے۔ اوہ اوہدی تے نالے سارِیاں شیواں دی وی جیہڑیاں اوہدے اُتّے نیں سَونہہ چُکدا اے۔
Punjabi Standard Bible (Punjabi Standard Bible) 2023
ਸੋ ਜਿਹੜਾ ਜਗਵੇਦੀ ਦੀ ਸੌਂਹ ਖਾਂਦਾ ਹੈ ਉਹ ਉਸ ਦੀ ਅਤੇ ਉਸ ਉੱਤੇ ਰੱਖੀਆਂ ਹੋਈਆਂ ਸਭ ਚੀਜ਼ਾਂ ਦੀ ਵੀ ਸੌਂਹ ਖਾਂਦਾ ਹੈ;