Matthew 23:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੋ ਕੋਈ ਹੈਕਲ ਦੀ ਸੌਂਹ ਖਾਂਦਾ ਹੈ, ਉਹ ਇਸ ਦੀ ਅਤੇ ਪਰਮੇਸ਼ਰ ਦੀ ਜੋ ਇਸ ਦੇ ਵਿੱਚ ਵਾਸ ਕਰਦਾ ਹੈ, ਸੌਂਹ ਖਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਹੜਾ ਹੈਕਲ ਦੀ ਸਹੁੰ ਖਾਂਦਾ ਹੈ ਉਹ ਪਰਮੇਸ਼ਵਰ ਦੀ ਵੀ ਸਹੁੰ ਖਾਂਦਾ ਹੈ ਜਿਹੜਾ ਉਸ ਵਿੱਚ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਹੈਕਲ ਦੀ ਸੌਂਹ ਖਾਂਦਾ ਹੈ ਸੋ ਉਸ ਦੀ ਅਰ ਉਸ ਦੇ ਵਿੱਚ ਰਹਿਣ ਵਾਲੇ ਦੀ ਭਈ ਸੌਂਹ ਖਾਂਦਾ ਹੈ
Punjabi ERV
ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا ہیکل دی سَونہہ چُکدا اے اوہ اوہدی تے نالے اوہدی وی جیہڑا ہیکل وِچ رہندا اے سَونہہ چُکدا اے۔
Punjabi Standard Bible (Punjabi Standard Bible) 2023
ਜਿਹੜਾ ਹੈਕਲ ਦੀ ਸੌਂਹ ਖਾਂਦਾ ਹੈ, ਉਹ ਉਸ ਦੀ ਅਤੇ ਉਸ ਵਿੱਚ ਵਾਸ ਕਰਨ ਵਾਲੇ ਦੀ ਵੀ ਸੌਂਹ ਖਾਂਦਾ ਹੈ;