Matthew 23:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਪਖੰਡੀ ਵਿਵਸਥਾ ਦੇ ਸਿੱਖਿਅਕੋ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਤੁਸੀਂ ਚੂਨਾ ਫਿਰੀਆਂ ਹੋਈਆਂ ਕਬਰਾਂ ਵਾਂਗ ਹੋ ਜੋ ਬਾਹਰੋਂ ਸੋਹਣੀਆਂ ਦਿਖਾਈ ਦਿੰਦੀਆਂ ਹਨ ਪਰ ਉਹਨਾਂ ਦੇ ਅੰਦਰ ਮੁਰਦਿਆਂ ਦੀਆਂ ਹੱਡੀਆਂ ਹਨ ਅਤੇ ਸਭ ਤਰ੍ਹਾਂ ਦੀ ਗੰਦਗੀ ਭਰੀ ਹੋਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕਬਰਾਂ ਦੇ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ
Punjabi ERV
“ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہائے افسوس تُہاڈے اُتّے فقِیہو تے فرِیسیو مکّارو۔ ایس لئی پئی تُسی چُونے گج قبراں وانگُوں ہو جیہڑیاں باہروں تے بڑیاں سوہنِیاں جاپدیاں نیں۔ پر اندروں مُردیاں دِیاں ہڈِّیاں نال تے ہر طرح دی پلِیتی نال بھریاں ہویاں نیں۔
Punjabi Standard Bible (Punjabi Standard Bible) 2023
“ਹੇ ਪਖੰਡੀ ਸ਼ਾਸਤਰੀਓ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਚੂਨਾ ਫਿਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਵਿਖਾਈ ਦਿੰਦੀਆਂ ਹਨ, ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਤਰ੍ਹਾਂ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।