Matthew 23:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੋ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਪਖੰਡੀ ਵਿਵਸਥਾ ਦੇ ਸਿੱਖਿਅਕੋ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਤੁਸੀਂ ਨਬੀਆਂ ਦੀਆਂ ਕਬਰਾਂ ਅਤੇ ਨੇਕ ਲੋਕਾਂ ਦੀਆਂ ਯਾਦਗਾਰਾਂ ਨੂੰ ਬਣਾਉਂਦੇ ਅਤੇ ਸਜਾਉਂਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਨੂੰ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਂਧਾ ਨੂੰ ਛਿਗਾਂਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ
Punjabi ERV
“ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੁ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہائے افسوس تُہاڈے اُتّے فقِیہو تے فرِیسیو مکّارو۔ ایس لئی پئی تُسی نبیاں دِیاں قبراں بناندے ہو تے نیکاں دیاں مقبریاں نُوں سنوار دے اوہ۔
Punjabi Standard Bible (Punjabi Standard Bible) 2023
“ਹੇ ਪਖੰਡੀ ਸ਼ਾਸਤਰੀਓ ਅਤੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਨਬੀਆਂ ਦੀਆਂ ਯਾਦਗਾਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਕਬਰਾਂ ਸਜਾਉਂਦੇ ਹੋ।