Matthew 23:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਖਦੇ ਹੋ, ‘ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੁਸੀਂ ਕਹਿੰਦੇ ਹੋ: ‘ਜੇਕਰ ਅਸੀਂ ਆਪਣੇ ਪੁਰਖਿਆਂ ਦੇ ਸਮੇਂ ਹੁੰਦੇ ਤਾਂ ਅਸੀਂ ਉਹਨਾਂ ਵਾਲੇ ਕੰਮ ਨਾ ਕਰਦੇ ਅਤੇ ਨਬੀਆਂ ਨੂੰ ਕਤਲ ਨਾ ਕਰਦੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਸੀਂ ਕਹਿੰਦੇ ਹੋ, ‘ਅਗਰ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ, ਤਾਂ ਉਹਨਾਂ ਨਾਲ ਨਬੀਆਂ ਦੇ ਲਹੂ ਵਿੱਚ ਸ਼ਾਮਿਲ ਨਾ ਹੁੰਦੇ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਦੇ ਹੋ, ਜੇ ਅਸੀਂ ਆਪਣੇ ਪਿਉਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ
Punjabi ERV
ਤੁਸੀਂ ਆਖਦੇ ਹੋ, ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھدے ہو پئی جے اسی اپنے پئیو دادیاں دے دِناں وِچ ہوندے تے اسی اوہناں نال نبیاں دے خُون وِچ شریک نا ہوندے۔
Punjabi Standard Bible (Punjabi Standard Bible) 2023
ਤੁਸੀਂ ਕਹਿੰਦੇ ਹੋ, ‘ਜੇ ਅਸੀਂ ਆਪਣੇ ਪੁਰਖਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੀ ਹੱਤਿਆ ਵਿੱਚ ਸਾਂਝੀ ਨਾ ਹੁੰਦੇ’।