Matthew 23:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਿਹੜੇ ਪਾਪ ਤੁਹਾਡੇ ਪਿਉ-ਦਾਦਿਆਂ ਨੇ ਸ਼ੁਰੂ ਕੀਤੇ ਸਨ ਤੁਸੀਂ ਉਨ੍ਹਾਂ ਨੂੰ ਪੂਰਾ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਸੀਂ ਉਹ ਪਾਪ ਦਾ ਘੜਾ ਭਰਦੇ ਹੋ ਜੋ ਤੁਹਾਡੇ ਪੁਰਖਿਆਂ ਨੇ ਭਰਨਾ ਸ਼ੁਰੂ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਓ ਅਤੇ ਜੋ ਤੁਹਾਡੇ ਪਿਉ-ਦਾਦਿਆਂ ਨੇ ਅਰੰਭ ਕੀਤਾ ਉਸਨੂੰ ਪੂਰਾ ਕਰਦੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਆਪਣੇ ਪਿਉਦਾਦਿਆਂ ਦੇ ਮਾਪ ਨੂੰ ਭਰੀ ਜਾਓ
Punjabi ERV
ਅਤੇ ਜਿਹਡ਼ੇ ਪਾਪ ਤੁਹਾਡੇ ਪਿਉ-ਦਾਦਿਆਂ ਨੇ ਸ਼ੁਰੂ ਕੀਤੇ ਸਨ ਤੁਸੀਂ ਉਨ੍ਹਾਂ ਨੂੰ ਪੂਰਾ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے پئیو دادیاں دے پَیمانے نُوں بھر دیو۔
Punjabi Standard Bible (Punjabi Standard Bible) 2023
ਸੋ ਤੁਸੀਂ ਆਪਣੇ ਪੁਰਖਿਆਂ ਦੇ ਪਾਪ ਦਾ ਘੜਾ ਭਰਦੇ ਜਾਓ।