Matthew 23:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਆਂੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਸੱਪੋ ਅਤੇ ਸੱਪਾਂ ਦੇ ਬੱਚਿਓ! ਤੁਸੀਂ ਨਰਕ ਕੁੰਡ ਦੀ ਸਜ਼ਾ ਤੋਂ ਕਿਵੇਂ ਬਚੋਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਸੱਪੋ! ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਵੇਂ ਬਚੋਗੇ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੇ ਡੰਨੋਂ ਕਿਸ ਬਿਧ ਭੱਜੋਗੇ?
Punjabi ERV
“ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਰਣੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے سپّو۔ سپّاں دے بچّیو۔ تُسی جہنّم دی سزا توں کِس طرح بھجو گے؟
Punjabi Standard Bible (Punjabi Standard Bible) 2023
ਹੇ ਸੱਪੋ, ਜ਼ਹਿਰੀਲੇ ਸੱਪਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਵੇਂ ਬਚੋਗੇ?