Matthew 23:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਅਪਰਾਧ ਇਸ ਪੀੜ੍ਹੀ ਦੇ ਲੋਕਾਂ ਉਪਰ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਇਹਨਾਂ ਸਭ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀਹੜੀ ਦੇ ਲੋਕਾਂ ਦੇ ਜੁੰਮੇ ਆਵੇਗਾ।।
Punjabi ERV
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਇਸ ਪੀਢ਼ੀ ਦੇ ਲੋਕਾਂ ਨਾਲ ਵਾਪਰਨਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں ایہہ سبھ کُجھ ایس زمانے دے لوکاں اُتّے آوے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਹ ਸਭ ਗੱਲਾਂ ਇਸ ਪੀੜ੍ਹੀ ਉੱਤੇ ਆ ਪੈਣਗੀਆਂ।