Matthew 23:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹੁਣ ਤੇਰਾ ਘਰ ਤੇਰੇ ਲਈ ਵੀਰਾਨ ਕਰ ਦਿੱਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ
Punjabi ERV
ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو تُہاڈا گھر تُہاڈے لئی اُجاڑ چھڈیا جاندا اے۔
Punjabi Standard Bible (Punjabi Standard Bible) 2023
ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।