Matthew 23:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਿੱਲਣ ਦੇ ਬੜੇ ਭੁੱਖੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਤਸਵਾਂ ਵਿੱਚ ਪ੍ਰਮੁੱਖ ਥਾਂਵਾਂ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਥਾਂਵਾਂ ਉੱਤੇ ਬੈਠਣਾ ਪਸੰਦ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਦਾਅਵਤ ਤੇ ਖਾਸ ਸਥਾਨਾਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਸਭ ਤੋਂ ਅਗਲੀਆਂ ਸੀਟਾਂ ਪਸੰਦ ਕਰਦੇ ਹਨ;
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਿਹਮਾਨੀਆਂ ਵਿੱਚ ਉੱਚੀਆਂ ਥਾਵਾਂ ਅਤੇ ਸਮਾਜਾਂ ਵਿੱਚ ਅਗਲੀਆਂ ਕੁਰਸੀਆਂ
Punjabi ERV
ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਲ੍ਲਣ ਦੇ ਬਡ਼ੇ ਭੁਖੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مہمانِیاں وِچ اُچّے تھاں تے عبادت خانیاں وِچ اگلیاں کُرسِیاں چاہندے نیں۔
Punjabi Standard Bible (Punjabi Standard Bible) 2023
ਉਹ ਦਾਅਵਤਾਂ ਵਿੱਚ ਆਦਰ ਵਾਲੇ ਸਥਾਨ ਅਤੇ ਸਭਾ-ਘਰਾਂ ਵਿੱਚ ਮੁੱਖ ਆਸਣ