Matthew 23:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੋ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੁਸੀਂ ਕਿਸੇ ਕੋਲੋਂ ‘ਗੁਰੂ’ ਨਾ ਅਖਵਾਉਣਾ ਕਿਉਂਕਿ ਤੁਸੀਂ ਸਾਰੇ ਭਰਾ ਹੋ ਅਤੇ ਤੁਹਾਡਾ ਇੱਕ ਹੀ ‘ਗੁਰੂ’ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਤੁਸੀਂ ‘ਗੁਰੂ,’ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ, ਅਤੇ ਤੁਸੀਂ ਸਾਰੇ ਭਰਾਂ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਸੁਆਮੀ ਨਾ ਕਹਾਓ ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਰ ਤੁਸੀਂ ਸੱਭੇ ਭਾਈ ਹੋ
Punjabi ERV
“ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੁ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی ربّی نا اکھواؤ۔ کیوں جو اِک ای تُہاڈا اُستاد اے تے تُسی سارے بھرا اوہ۔
Punjabi Standard Bible (Punjabi Standard Bible) 2023
ਪਰ ਤੁਸੀਂ ਰੱਬੀ ਨਾ ਕਹਾਉਣਾ, ਕਿਉਂਕਿ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਰਾ ਹੋ।