Matthew 23:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਤੁਸੀਂ ਇਸ ਧਰਤੀ ਉੱਤੇ ਕਿਸੇ ਨੂੰ ਆਪਣਾ ‘ਪਿਤਾ’ ਨਾ ਕਹਿਣਾ ਕਿਉਂਕਿ ਤੁਹਾਡੇ ਇੱਕ ਹੀ ‘ਪਿਤਾ’ ਹਨ ਜੋ ਸਵਰਗ ਵਿੱਚ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧਰਤੀ ਉੱਤੇ ਕਿਸੇ ਨੂੰ ਵੀ ਆਪਣਾ ਆਤਮਿਕ ‘ਪਿਤਾ,’ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ ਜਿਹੜਾ ਅਕਾਸ਼ ਉੱਤੇ ਹੈ
Punjabi ERV
ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے زمین اُتّے کِسے نُوں اپنا پئیو نا آکھو۔ کیوں جو اِک اے تُہاڈا باپ جیہڑا اسماناں اُتّے اے۔
Punjabi Standard Bible (Punjabi Standard Bible) 2023
ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਕਹੋ, ਕਿਉਂਕਿ ਤੁਹਾਡਾ ਇੱਕੋ ਪਿਤਾ ਹੈ ਜਿਹੜਾ ਸਵਰਗ ਵਿੱਚ ਹੈ।