Matthew 24:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਬਹੁਤ ਸਾਰੇ ਨਿਹਚਾਵਾਨ ਆਪਣਾ ਵਿਸ਼ਵਾਸ ਗੁਆ ਬੈਠਣਗੇ ਅਤੇ ਉਹ ਇੱਕ ਦੂਜੇ ਦੇ ਵਿਰੋਧ ਵਿੱਚ ਉੱਠ ਖੜੋਣਗੇ ਤੇ ਆਪਣੇ ਵਿੱਚ ਨਫ਼ਰਤਾਂ ਪਾਲ ਬੈਠਣਾਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਆਪਣੇ ਵਿਸ਼ਵਾਸ ਤੋਂ ਮੁੱਕਰ ਜਾਣਗੇ, ਇੱਕ ਦੂਜੇ ਨਾਲ ਵਿਸ਼ਵਾਸਘਾਤ ਕਰਨਗੇ ਅਤੇ ਇੱਕ ਦੂਜੇ ਨੂੰ ਘਿਰਣਾ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਬਹੁਤ ਸਾਰੇ ਲੋਕ ਵਿਸ਼ਵਾਸ ਤੋਂ ਮੁੜੇ ਜਾਣਗੇ ਅਤੇ ਹਰ ਇੱਕ ਨਾਲ ਵਿਸ਼ਵਾਸਘਾਤ ਕਰਨਗੇ, ਅਤੇ ਇੱਕ ਦੂਸਰੇ ਨਾਲ ਨਫ਼ਰਤ ਕਰਨਗੇ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਸਮੇ ਬਥੇਰੇ ਠੋਕਰ ਖਾਣਗੇ ਅਤੇ ਇੱਕ ਦੂਏ ਨੂੰ ਫੜਵਾਏਗਾ ਅਤੇ ਇੱਕ ਦੂਏ ਨਾਲ ਵੈਰ ਰੱਖੇਗਾ
Punjabi ERV
ਉਸ ਵਕਤ ਬਹੁਤ ਸਾਰੇ ਨਿਹਚਾਵਾਨ ਆਪਣਾ ਵਿਸ਼ਵਾਸ ਗੁਆ ਬੈਠਣਗੇ ਅਤੇ ਉਹ ਇੱਕ ਦੂਜੇ ਦੇ ਵਿਰੋਧ ਵਿੱਚ ਉਠ ਖਡ਼ੋਣਗੇ ਤੇ ਆਪਣੇ ਵਿੱਚ ਨਫ਼ਰਤਾਂ ਪਾਲ ਬੈਠਣਾਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ویلے بتھیرے ٹھوکر کھا جان گے۔ تے اِک دُوجے نُوں پھڑوا دین گے تے اِک دُوجے نال وَیر رکھن گے۔
Punjabi Standard Bible (Punjabi Standard Bible) 2023
ਤਦ ਬਹੁਤ ਸਾਰੇ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ;