Matthew 24:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਝੂਠੇ ਨਬੀ ਪੈਦਾ ਹੋਣਗੇ ਅਤੇ ਬਹੁਤ ਲੋਕਾਂ ਨੂੰ ਭਰਮਾ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਥੇਰਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ
Punjabi ERV
ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بُہت جُھوٹھے نبی اُٹھن گے تے بتھیریاں نُوں بد راہ کر دین گے۔
Punjabi Standard Bible (Punjabi Standard Bible) 2023
ਬਹੁਤ ਸਾਰੇ ਝੂਠੇ ਨਬੀ ਉੱਠ ਖੜ੍ਹੇ ਹੋਣਗੇ ਅਤੇ ਬਹੁਤਿਆਂ ਨੂੰ ਭਰਮਾਉਣਗੇ