Matthew 24:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਨੀਆਂ ਵਿੱਚ ਦੁਸ਼ਟਤਾ ਵੱਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੁਸ਼ਟਤਾ ਇੱਥੋਂ ਤੱਕ ਵੱਧ ਜਾਵੇਗੀ ਕਿ ਬਹੁਤ ਲੋਕਾਂ ਦਾ ਪਿਆਰ ਠੰਡਾ ਪੈ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੁਰਾਈ ਦੇ ਵਧਣ ਕਾਰਨ, ਬਹੁਤਿਆਂ ਦਾ ਪਿਆਰ ਠੰਡਾ ਹੁੰਦਾ ਜਾਵੇਗਾ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੁਧਰਮ ਦੇ ਵਧਣ ਕਰਕੇ ਬਹੁਤਿਆਂ ਦੀ ਪ੍ਰੀਤ ਠੰਢੀ ਹੋ ਜਾਵੇਗੀ
Punjabi ERV
ਦੁਨੀਆਂ ਵਿੱਚ ਦੁਸ਼ਟਤਾ ਵਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بے دِینی وَدّھ جان نال بتھیریاں دی مُحبّت ٹھنڈی ہو جاوے گی۔
Punjabi Standard Bible (Punjabi Standard Bible) 2023
ਅਤੇ ਕੁਧਰਮ ਦੇ ਵਧਣ ਕਰਕੇ ਬਹੁਤਿਆਂ ਦੀ ਪ੍ਰੀਤ ਠੰਡੀ ਪੈ ਜਾਵੇਗੀ।