Matthew 24:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਦੇ ਰਾਜ ਬਾਰੇ ਇਹ ਖੁਸ਼ਖਬਰੀ ਸਾਰੀ ਦੁਨੀਆਂ ਵਿੱਚ ਫ਼ੈਲਾਈ ਜਾਵੇਗੀ। ਹਰ ਇੱਕ ਕੌਮ ਨੂੰ ਇਸ ਬਾਰੇ ਦੱਸਿਆ ਜਾਵੇਗਾ ਉਸ ਤੋਂ ਮਗਰੋਂ ਅੰਤ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੇ ਰਾਜ ਦੇ ਸ਼ੁਭ ਸਮਾਚਾਰ ਦਾ ਪ੍ਰਚਾਰ ਸਭ ਕੌਮਾਂ ਦੇ ਸਾਹਮਣੇ ਗਵਾਹੀ ਦੇ ਤੌਰ ਤੇ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਤਦ ਅੰਤ ਆ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਰਾਜ ਦੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਸਾਰੇ ਰਾਸ਼ਟਰਾਂ ਵਿੱਚ ਗਵਾਹੀ ਦੇ ਤੌਰ ਤੇ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ, ਅਤੇ ਫਿਰ ਅੰਤ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਾਜ ਦੀ ਇਸ ਖ਼ਸ਼ਖ਼ਬਰੀ ਦਾ ਪਰਚਾਰ ਸਾਰੀ ਦੁਨੀਆ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਸਾਖੀ ਹੋਵੇ ਤਦ ਅੰਤ ਆਵੇਗਾ।।
Punjabi ERV
ਅਤੇ ਪਰਮੇਸ਼ੁਰ ਦੇ ਰਾਜ ਬਾਰੇ ਇਹ ਖੁਸ਼ਖਬਰੀ ਸਾਰੀ ਦੁਨੀਆਂ ਵਿੱਚ ਫ਼ੈਲਾਈ ਜਾਵੇਗੀ। ਹਰ ਇੱਕ ਕੌਮ ਨੂੰ ਇਸ ਬਾਰੇ ਦਸਿਆ ਜਾਵੇਗਾ ਉਸ ਤੋਂ ਮਗਰੋਂ ਅੰਤ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بادشاہی دی ایس خُوشخبری دی منادی ساری دُنیا وِچ کِیتی جائے گی۔ تاں جو سارِیاں قوماں نُوں گواہی ہوئے تَد اخِیر ہوئے گا۔
Punjabi Standard Bible (Punjabi Standard Bible) 2023
ਰਾਜ ਦੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਤਾਂਕਿ ਸਭ ਕੌਮਾਂ ਉੱਤੇ ਗਵਾਹੀ ਹੋਵੇ; ਤਦ ਅੰਤ ਆ ਜਾਵੇਗਾ।