Matthew 24:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਉਸ ਵਕਤ ਬਿਨਾ ਆਪਣਾ ਵਕਤ ਜਾਇਆ ਕੀਤਿਆਂ ਉੱਥੇ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਆਪਣੇ ਘਰ ਦੀ ਛੱਤ ਉੱਤੇ ਹੈ, ਤਾਂ ਉਸ ਨੂੰ ਘਰ ਵਿੱਚੋਂ ਆਪਣੀਆਂ ਚੀਜ਼ਾਂ ਲੈਣ ਵਾਸਤੇ ਹੇਠਾਂ ਨਹੀਂ ਆਉਣਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਮਨੁੱਖ ਘਰ ਦੀ ਛੱਤ ਉੱਤੇ ਹੋਵੇ ਉਹ ਹੇਠਾਂ ਘਰ ਦੇ ਅੰਦਰੋਂ ਕੋਈ ਆਪਣੀ ਚੀਜ਼ ਲੈਣ ਨਾ ਉਤਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਕੋਠੇ ਉੱਤੇ ਹੋਵੇ ਉਹ ਆਪਣੇ ਘਰ ਵਿੱਚ ਅਸਬਾਬ ਲੈਣ ਨੂੰ ਹੇਠਾਂ ਨਾ ਉੱਤਰੇ
Punjabi ERV
ਲੋਕਾਂ ਨੂੰ ਉਸ ਵਕਤ ਬਿਨਾ ਆਪਣਾ ਵਕਤ ਜਾਇਆ ਕੀਤਿਆਂ ਉਥੇ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਆਪਣੇ ਘਰ ਦੀ ਛੱਤ ਉੱਤੇ ਹੈ, ਤਾਂ ਉਸਨੂੰ ਘਰ ਵਿੱਚੋਂ ਆਪਣੀਆਂ ਚੀਜ਼ਾਂ ਲੈਣ ਵਾਸਤੇ ਹੇਠਾਂ ਨਹੀਂ ਆਉਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا کوٹھے اُتّے ہوئے اپنے گھر دا اسباب کڈھن واسطے ہیٹھاں نا اُترے۔
Punjabi Standard Bible (Punjabi Standard Bible) 2023
ਜਿਹੜਾ ਛੱਤ 'ਤੇ ਹੋਵੇ ਉਹ ਆਪਣੇ ਘਰੋਂ ਸਮਾਨ ਲੈਣ ਲਈ ਹੇਠਾਂ ਨਾ ਉੱਤਰੇ