Matthew 24:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਵਕਤ ਉਨ੍ਹਾਂ ਔਰਤਾਂ ਵਾਸਤੇ ਬੜਾ ਖਰਾਬ ਹੋਵੇਗਾ ਜਿਹੜੀਆਂ ਗਰਭਵਤੀਆਂ ਹੋਣਗੀਆਂ ਜਾਂ ਜਿਨ੍ਹਾਂ ਦੇ ਬੱਚੇ ਦੁੱਧ ਚੁੰਘਦੇ ਹੋਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਫ਼ਸੋਸ ਹੈ ਉਹਨਾਂ ਉੱਤੇ ਜੋ ਉਹਨਾਂ ਦਿਨਾਂ ਵਿੱਚ ਗਰਭਵਤੀ ਹੋਣਗੀਆਂ ਅਤੇ ਜੋ ਦੁੱਧ ਪਿਲਾਉਂਦੀਆਂ ਹੋਣਗੀਆਂ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਇਹ ਦਿਨ ਕਿੰਨੇ ਭਿਆਨਕ ਹੋਣਗੇ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
Punjabi ERV
ਇਹ ਵਕਤ ਉਨ੍ਹਾਂ ਔਰਤਾਂ ਵਾਸਤੇ ਬਡ਼ਾ ਖਰਾਬ ਹੋਵੇਗਾ ਜਿਹਡ਼ੀਆਂ ਗਰਭਵਤੀਆਂ ਹੋਣਗੀਆਂ ਜਾਂ ਜਿਨ੍ਹਾਂ ਦੇ ਬੱਚੇ ਦੁਧ ਚੁੰਘਦੇ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر افسوس اوہناں اُتّے جیہڑیاں اوہناں دِناں وِچ جمّن والیاں تے جیہڑیاں دُدّھ چُنگھان والِیاں ہون گِیاں۔
Punjabi Standard Bible (Punjabi Standard Bible) 2023
ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਵਤੀ ਅਤੇ ਦੁੱਧ ਚੁੰਘਾਉਂਦੀਆਂ ਹੋਣਗੀਆਂ।