Matthew 24:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਚੇਲਿਆਂ ਨੂੰ ਆਖਿਆ, “ਤੁਸੀਂ ਵੇਖਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਸਥਾਨ ਦੀ ਹਰ ਇਮਾਰਤ ਨਸ਼ਟ ਹੋ ਜਾਵੇਗੀ, ਇਸ ਜਗ੍ਹਾ ਦਾ ਹਰ ਪੱਥਰ ਧਰਤੀ ਉੱਪਰ ਡਿੱਗੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਹਨਾਂ ਨੂੰ ਕਿਹਾ, “ਮੈਂ ਤੂਹਾਨੂੰ ਸੱਚ ਕਹਿੰਦਾ ਹਾਂ, ਜੋ ਤੁਸੀਂ ਇਹ ਸਭ ਦੇਖ ਰਹੇ ਹੋ, ਇੱਥੇ ਪੱਥਰ ਉੱਤੇ ਪੱਥਰ ਨਹੀਂ ਰਹਿ ਜਾਵੇਗਾ ਜੋ ਢਾਇਆ ਨਾ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਇਹ ਹੈਕਲ ਵੇਖਦੇ ਹੋ? ਮੈਂ ਤੁਹਾਨੂੰ ਸੱਚ ਆਖਦਾ ਹਾਂ, ਇੱਕ ਵੀ ਪੱਥਰ ਦੂਸਰੇ ਤੇ ਨਹੀਂ ਛੱਡਿਆ ਜਾਵੇਗਾ; ਹਰ ਇੱਕ ਜ਼ਮੀਨ ਤੇ ਸੁੱਟ ਦਿੱਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਐਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਏਗਾ ਜੋ ਡੇਗਿਆ ਨਾ ਜਾਵੇ।।
Punjabi ERV
ਯਿਸੂ ਨੇ ਚੇਲਿਆਂ ਨੂੰ ਆਖਿਆ, “ਤੁਸੀਂ ਵੇਖਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਸਥਾਨ ਦੀ ਹਰ ਇਮਾਰਤ ਨਸ਼ਟ ਹੋ ਜਾਵੇਗੀ, ਇਸ ਜਗ੍ਹਾ ਦਾ ਹਰ ਪੱਥਰ ਧਰਤੀ ਉੱਪਰ ਡਿੱਗੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں نُوں ایہہ جواب دِتّا۔ تُسی ایہہ سارِیاں شیواں نئیں ویکھدے؟ مَیں تُہانوں سَچ آکھنا آں ایتھے پتّھر دے اُتّے پتّھر چھڈیا نئیں جاناں جیہڑا ڈیگیا نا جائے گا۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਇਹ ਸਭ ਕੁਝ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਇੱਥੇ ਪੱਥਰ 'ਤੇ ਪੱਥਰ ਵੀ ਨਾ ਛੱਡਿਆ ਜਾਵੇਗਾ ਜੋ ਢਾਇਆ ਨਾ ਜਾਵੇ।”