Matthew 24:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਪ੍ਰਾਰਥਨਾ ਕਰੋ ਕਿ ਤੁਹਾਡੀ ਭਾਜ ਸਰਦੀਆਂ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਅੱਗੇ ਪ੍ਰਾਰਥਨਾ ਕਰੋ ਕਿ ਤੁਹਾਨੂੰ ਸਿਆਲ ਦੀ ਰੁੱਤੇ ਜਾਂ ਸਬਤ ਦੇ ਦਿਨ ਨਾ ਦੌੜਨਾ ਪਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਾਰਥਨਾ ਕਰੋ, ਕਿ ਤੁਹਾਡੀ ਉਡਾਣ ਸਿਆਲ ਜਾ ਸਬਤ ਵਿੱਚ ਨਾ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਯਾ ਸਬਤ ਦੇ ਦਿਨ ਨਾ ਹੋਵੇ
Punjabi ERV
ਪਰ ਤੁਸੀਂ ਪ੍ਰਾਰਥਨਾ ਕਰੋ ਕਿ ਤੁਹਾਡੀ ਭਾਜ ਸਰਦੀਆਂ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو دُعا منگو پئی تُہاڈا بھجنا نا سِیال وِچ تے نا سبت دے دِن ہوئے۔
Punjabi Standard Bible (Punjabi Standard Bible) 2023
ਪ੍ਰਾਰਥਨਾ ਕਰੋ ਕਿ ਤੁਹਾਨੂੰ ਸਰਦੀਆਂ ਵਿੱਚ ਜਾਂ ਸਬਤ ਦੇ ਦਿਨ ਭੱਜਣਾ ਨਾ ਪਵੇ,