Matthew 24:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸ ਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਣੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਜੇਕਰ ਪਰਮੇਸ਼ਰ ਨੇ ਇਹਨਾਂ ਦਿਨਾਂ ਨੂੰ ਘੱਟ ਨਾ ਕੀਤਾ ਹੁੰਦਾ ਤਾਂ ਕੋਈ ਵੀ ਨਾ ਬਚਦਾ । ਪਰ ਆਪਣੇ ਚੁਣਿਆਂ ਹੋਇਆਂ ਦੇ ਕਾਰਨ ਪਰਮੇਸ਼ਰ ਇਹਨਾਂ ਦਿਨਾਂ ਨੂੰ ਘੱਟ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਉਹ ਦੁੱਖਾ ਦੇ ਦਿਨ ਘਟਾਏ ਨਾਂ ਜਾਂਦੇ, ਤਾਂ ਕੋਈ ਵੀ ਆਦਮੀ ਨਾ ਬਚਦਾ, ਪਰ ਉਹ ਦਿਨ ਚੁਣਿਆ ਹੋਇਆ ਦੇ ਕਾਰਨ ਘਟਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਓਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਸਰੀਰ ਨਾ ਬਚਦਾ ਪਰ ਓਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ
Punjabi ERV
ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਨੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے اوہ دِن گھٹائے نا جاندے تے اِک جی وی نا بچدا پر چُنیاں ہویاں دی خاطر اوہ دِن گھٹائے جان گے۔
Punjabi Standard Bible (Punjabi Standard Bible) 2023
ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਪ੍ਰਾਣੀ ਨਾ ਬਚਦਾ; ਪਰ ਚੁਣੇ ਹੋਇਆਂ ਦੇ ਕਾਰਨ ਉਹ ਦਿਨ ਘਟਾਏ ਜਾਣਗੇ।